Amritsar News: NIA ਨੇ ਅੰਮ੍ਰਿਤਸਰ ਦੇ ਦੋ ਭਰਾਵਾਂ ਦੇ ਘਰ ਨੂੰ ਕੀਤਾ ਅਟੈਚ, ਨਾਰਕੋ ਟੈਰਰ ਮੋਡਿਊਲ ‘ਤੇ ਕਾਰਵਾਈ

Amritsar News: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੇ ਅਤਿਵਾਦ ਦੇ ਮਾਮਲੇ ਵਿੱਚ ਮੁਲਜ਼ਮ ਦੋ ਭਰਾਵਾਂ ਦੇ ਘਰ ਨੂੰ ਕੁਰਕ ਕਰ ਲਿਆ ਹੈ। ਇਹ ਮਾਮਲਾ ਪਾਕਿਸਤਾਨ ਤੋਂ ਭਾਰਤ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਨਾਰਕੋ ਟੈਰਰ ਮਾਡਿਊਲ ਦੁਆਰਾ ਰਚੀ ਗਈ ਸਾਜ਼ਿਸ਼ ਨਾਲ ਸਬੰਧਤ ਹੈ।  ਦੋਵੇਂ ਭਰਾਵਾਂ ਬਿਕਰਮਜੀਤ … Read more

Patiala News: ਹੁਣ ਖਾਣਾ ਬਣਾਉਣਾ ਹੋਇਆ ਔਖਾ! ਟਮਾਟਰ 100 ਅਤੇ ਅਦਰਕ 400 ਦੇ ਪਾਰ

Patiala News: ਮੀਂਹਾਂ ਕਾਰਨ ਐਤਕੀਂ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਇਸ ਰੁੱਤ ਦੀਆਂ ਕਈ ਅਜਿਹੀਆਂ ਸਬਜ਼ੀਆਂ ਵੀ ਹਨ ਜਿਨ੍ਹਾਂ ਦੀ ਖ਼ਰੀਦ ਤੋਂ ਲੋਕ ਬੇਵੱਸ ਹੋ ਗਏ ਹਨ। ਇਸ ਕਰਕੇ ਤੜਕਾ ਲਾਉਣਾ ਔਖਾ ਹੋ ਗਿਆ ਹੈ। ਅਦਰਕ ਜਿਹੜਾ 80 ਤੋਂ 100 ਰੁਪਏ ਕਿਲੋ ਤੱਕ ਵਿਕ ਰਿਹਾ ਸੀ, ਹੁਣ ਸਵਾ ਚਾਰ ਸੌ ਰੁਪਏ ਕਿਲੋ ਨੂੰ … Read more

Amritsar News: ਸ਼ਹਿਰ ‘ਚ ਨਹੀਂ ਚੱਲ ਸਕਣਗੇ ਪੁਰਾਣੇ ਡੀਜ਼ਲ ਆਟੋ, ਟ੍ਰੈਫਿਕ ਪੁਲਿਸ ਤੇ RTA ਦੀ ਵੱਡੀ ਕਾਰਵਾਈ

Amritsar News: ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਈ-ਆਟੋ ਚਲਾਉਣ ਦੇ ਪ੍ਰਾਜੈਕਟ ਨੂੰ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਲਿਆ ਗਿਆ ਹੈ। ਇਸ ਤਹਿਤ ਸਰਕਾਰ ਵੱਲੋਂ ਪੁਲਿਸ, ਆਰਟੀਏ ਤੇ ਸਥਾਨਕ ਸਰਕਾਰ ਦੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਪੁਰਾਣੇ ਡੀਜ਼ਲ ਆਟੋ ਤੇ ਅਣ-ਅਧਿਕਾਰਤ ’ਤੇ ਨਜਾਇਜ਼ ਤੌਰ ’ਤੇ ਚੱਲ ਰਹੇ ਈ-ਰਿਕਸ਼ਿਆਂ ਨੂੰ ਮੁਕੰਮਲ ਤੌਰ ’ਤੇ ਬੰਦ ਕਰਨ … Read more

ਜੇਕਰ ਅਕਾਲੀ-ਭਾਜਪਾ ਗਠਜੋੜ ਮੁੜ ਸੁਰਜੀਤ ਹੁੰਦਾ ਹੈ ਤਾਂ ਸੁਖਬੀਰ ਅੱਗੇ ਵੱਡੀ ਚੁਣੌਤੀ ਹੋਵੇਗੀ

ਪ੍ਰਭਜੋਤ ਕੌਰ ਦੀ ਰਿਪੋਰਟ  ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨੂੰ ਲੈ ਕੇ ਚਰਚਾਵਾਂ ਹਨ ਕਿ ਅਕਾਲੀ ਦਲ ਮੁੜ ਤੋਂ ਬੀਜੇਪੀ ਨਾਲ ਗੱਠਜੋੜ ਕਰਨ ਸਬੰਧੀ ਕੋਈ ਫੈਸਲਾ ਲੈ ਸਕਦਾ ਹੈ। ਜਦੋਂ ਦੇਸ਼ ਵਿੱਚ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ ਤਾਂ ਅਕਾਲੀ ਦਲ ਨੇ ਇਨ੍ਹਾਂ ਦਾ ਵਿਰੋਧ ਕਰਦੇ ਹੋਏ ਭਾਜਪਾ ਨਾਲੋਂ ਗਠਜੋੜ ਤੋੜ ਦਿੱਤਾ ਸੀ।  ਸਵਾਲ ਕਈ … Read more

ਜੇਕਰ ਅਕਾਲੀ-ਭਾਜਪਾ ਗਠਜੋੜ ਮੁੜ ਸੁਰਜੀਤ ਹੁੰਦਾ ਹੈ ਤਾਂ ਸੁਖਬੀਰ ਅੱਗੇ ਵੱਡੀ ਚੁਣੌਤੀ ਹੋਵੇਗੀ

ਪ੍ਰਭਜੋਤ ਕੌਰ ਦੀ ਰਿਪੋਰਟ  ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨੂੰ ਲੈ ਕੇ ਚਰਚਾਵਾਂ ਹਨ ਕਿ ਅਕਾਲੀ ਦਲ ਮੁੜ ਤੋਂ ਬੀਜੇਪੀ ਨਾਲ ਗੱਠਜੋੜ ਕਰਨ ਸਬੰਧੀ ਕੋਈ ਫੈਸਲਾ ਲੈ ਸਕਦਾ ਹੈ। ਜਦੋਂ ਦੇਸ਼ ਵਿੱਚ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ ਤਾਂ ਅਕਾਲੀ ਦਲ ਨੇ ਇਨ੍ਹਾਂ ਦਾ ਵਿਰੋਧ ਕਰਦੇ ਹੋਏ ਭਾਜਪਾ ਨਾਲੋਂ ਗਠਜੋੜ ਤੋੜ ਦਿੱਤਾ ਸੀ।  ਸਵਾਲ ਕਈ … Read more

Amritsar News: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਬੱਚੇ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਦਾ ਦੋਸ਼, ਡਾਕਟਰ ਕਰਦੇ ਰਹੇ ਬਰਥਡੇ ਪਾਰਟੀ

<p><strong>Amritsar News:</strong> ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਦੇ ਬੇਬੇ ਨਾਨਕੀ ਵਾਰਡ ਨੰਬਰ ਇੱਕ ਵਿੱਚ ਮੰਗਲਵਾਰ ਨੂੰ ਇੱਕ ਛੇ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਵਾਰਸਾਂ ਨੇ ਵਾਰਡ ਦੇ ਡਾਕਟਰਾਂ ‘ਤੇ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ। 26 ਜੂਨ, 2023 ਨੂੰ ਤਰਨ ਤਾਰਨ ਦੇ ਪੱਟੀ ਨੇੜਲੇ ਪਿੰਡ ਨਾਲ ਸਬੰਧਤ ਪਰਿਵਾਰ ਨੇ ਆਪਣੀ ਬੱਚੀ ਨਵਰੂਪ … Read more

ਪੰਜਾਬ ‘ਚ ਮੀਂਹ ਦਾ ਕਹਿਰ, 1 ਦੀ ਮੌਤ, 4 ਜ਼ਖਮੀ, ਲੁਧਿਆਣਾ ‘ਚ ਸ਼ੈੱਡ ਤੇ ਫੈਕਟਰੀ ਦੀ ਕੰਧ ਡਿੱਗੀ, ਹੁਸ਼ਿਆਰਪੁਰ ‘ਚ ਡਰੇਨ ‘ਚ ਫਸਿਆ ਅਧਿਆਪਕ

Punjab News : ਸੌਣ ਚੜ੍ਹਦਿਆਂ ਹੀ ਪੰਜਾਬ ‘ਚ ਬਾਰਸ਼ ਦਾ ਦੌਰ ਸ਼ੁਰੂ ਹੋ ਗਿਆ ਹੈ। ਮੀਂਹ ਕਾਰਨ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ ਹਨ। ਕਈ ਥਾਵਾਂ ‘ਤੇ ਕਾਫੀ ਨੁਕਸਾਨ ਵੀ ਹੋਇਆ ਹੈ। ਲੁਧਿਆਣਾ ਵਿੱਚ ਫੈਕਟਰੀ ਦੀ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਟਿਊਬਵੈੱਲ … Read more

ਲੁਧਿਆਣਾ ਦੇ ਕਾਂਗਰਸ ਨੇਤਾ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ, PA ਨੇ ਕਿਹਾ

Ludhiana News : ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਮੌਤ ਦੀ ਖਬਰ ਨੇ ਬੁੱਧਵਾਰ ਨੂੰ ਹਲਚਲ ਮਚਾ ਦਿੱਤੀ ਹੈ। ਇਸ ਦੀ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹੀ ਹਰ ਕੋਈ ਹੈਰਾਨ ਰਹਿ ਗਿਆ। ਹਰ ਕੋਈ ਇਹ ਜਾਣਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਕੀ ਉਹਨਾਂ ਦੀ ਸੱਚਮੁੱਚ ਮੌਤ ਹੋ ਗਈ … Read more

ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ

<div>ਚੰਡੀਗੜ੍ਹ:&nbsp;ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ … Read more

ਜੈ ਇੰਦਰ ਕੌਰ ਨੇ ਚੰਡੀਗੜ੍ਹ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਮੁਲਾਕਾਤ ਕੀਤੀ, ਪੰਜਾਬ ਦੀ ਮੌਜੂਦਾ ਸਥਿਤੀ ਅਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ।

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਜੈ ਇੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਰਚਾ ਕੀਤੀ ਅਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਲਈ ਸੂਬੇ ‘ਚ … Read more