ਭਾਜਪਾ ਆਗੂ ਨੇ ਕੇਂਦਰ ਸਰਕਾਰ ਨੂੰ ‘ਡੀਡੀ ਗੁਰਬਾਣੀ’ ਚੈਨਲ ਸ਼ੁਰੂ ਕਰਨ ਦੀ ਕੀਤੀ ਬੇਨਤੀ
ਅੰਮ੍ਰਿਤਸਰ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਭਾਰਤ ਸਰਕਾਰ ਦੇ ਅਦਾਰੇ ਦੂਰ ਦਰਸ਼ਨ ਰਾਹੀਂ ’ਡੀ. ਡੀ. ਗੁਰਬਾਣੀ’ ਚੈਨਲ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ … Read more