ਹਾਕੀ ਦੀ ਏਸ਼ੀਅਨ ਚੈਂਪੀਅਨਸ਼ਿਪ ‘ਚ ਜੇਤੂ ਰਹੀ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ
ਹਾਕੀ ਦੀ ਏਸ਼ੀਅਨ ਚੈਂਪੀਅਨਸ਼ਿਪ ‘ਚ ਜੇਤੂ ਰਹੀ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਬੋਲੇ – ਪੰਜਾਬ ‘ਚ ਸਾਡੀ ਸਰਕਾਰ ਖਿਡਾਰੀਆਂ ਨੂੰ ਵਧੀਆ ਮਾਹੌਲ ਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਪੂਰੀ ਵਚਨਬੱਧ ਹੈ